Lal Quila Delhi Car Blast LIVE Update: ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਨੌਂ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਐਨਆਈਏ ਦੀਆਂ ਟੀਮਾਂ ਮੌਕੇ ‘ਤੇ ਹਨ, ਅਤੇ ਬੰਬ ਨਿਰੋਧਕ ਦਸਤਾ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ। ਇਹ ਧਮਾਕਾ ਇੱਕ ਈਕੋ ਵੈਨ ਵਿੱਚ ਹੋਇਆ।

Powered by WPeMatico