Maha Kumbh News: ਨਵੀਂ ਦਿੱਲੀ: ਸਮਾਜਵਾਦੀ ਪਾਰਟੀ (SP) ਦੀ ਸੰਸਦ ਮੈਂਬਰ ਜਯਾ ਬੱਚਨ ਨੇ ਕੁੰਭ ਮੇਲੇ ਨੂੰ ਲੈ ਕੇ ਇੱਕ ਵਿਵਾਦ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦਾ ਪਾਣੀ ਸਭ ਤੋਂ ਵੱਧ ਦੂਸ਼ਿਤ ਹੈ ਕਿਉਂਕਿ ਭਗਦੜ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨਦੀ ‘ਚ ਸੁੱਟ ਦਿੱਤੀਆਂ ਗਈਆਂ ਸਨ, ਜਿਸ ਕਾਰਨ ਪਾਣੀ ਬਹੁਤ ਜ਼ਿਆਦਾ ਦੂਸ਼ਿਤ ਹੋ ਗਿਆ ਹੈ।
Powered by WPeMatico
