Parliament Winter Session LIVE: ਸਰਕਾਰ ਨੇ ਲੋਕ ਸਭਾ ‘ਚ ‘ਵਨ ਨੇਸ਼ਨ ਵਨ ਇਲੈਕਸ਼ਨ’ ਪੇਸ਼ ਕੀਤਾ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਪੇਸ਼ ਕੀਤਾ ਹੈ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਹੁਣ ਲੋਕ ਸਭਾ ‘ਚ ਇਸ ‘ਤੇ ਬਹਿਸ ਹੋ ਰਹੀ ਹੈ।

Powered by WPeMatico