ਚੰਡੀਗੜ੍ਹ ਪੁਲਿਸ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਹਮੇਸ਼ਾ ਚੌਕਸ ਰਹਿੰਦੀ ਹੈ। ਇੱਥੇ ਲਗਭਗ ਹਰ ਚੌਕ ਉੱਤੇ ਪੁਲਿਸ ਦਾ ਸਖ਼ਤ ਪਹਿਰਾ ਤੇ ਸਰਵੇਲੈਂਸ ਕੈਮਰੇ ਲੱਗੇ ਹੋਏ ਹਨ। ਇਸ ਲਈ ਇੱਥੇ ਟ੍ਰੈਫਿਕ ਨਿਯਮਾਂ ਨੂੰ ਨਾ ਮੰਨਣਾ ਤੁਹਾਡੇ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Powered by WPeMatico