Student Shoots Dead Principal in MP : ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲੇ ‘ਚ ਸ਼ੁੱਕਰਵਾਰ ਨੂੰ 12ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਫਿਰ ਉਹ ਪ੍ਰਿੰਸੀਪਲ ਦੇ ਸਕੂਟਰ ’ਤੇ ਆਪਣੇ ਇਕ ਸਾਥੀ ਨਾਲ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਕਤਲ ਦਾ ਕਾਰਨ ਹੈਰਾਨ ਕਰਨ ਵਾਲਾ ਹੈ।
Powered by WPeMatico
