Lok Sabha Delimitation and Women Reservation Bill: ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ‘ਤੇ ਬਹਿਸ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 850 ਲੋਕ ਸਭਾ ਸੀਟਾਂ ਲਈ ਗਣਿਤ ਪੇਸ਼ ਕੀਤਾ ਅਤੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੱਦਬੰਦੀ ਨਾਲ ਦੱਖਣੀ ਭਾਰਤ ਸਮੇਤ ਸਾਰੇ ਰਾਜਾਂ ਨੂੰ ਫਾਇਦਾ ਹੋਵੇਗਾ।
Powered by WPeMatico
