ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2025-26 ਵਿੱਚ ਆਮਦਨ ਕਰ ਛੋਟ ਦੀ ਸੀਮਾ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ ਰੁਪਏ ਕਰ ਦਿੱਤੀ ਹੈ, ਜਿਸ ਨਾਲ ਮੱਧ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਪੀਐਮ ਮੋਦੀ ਟੈਕਸ ਕਟੌਤੀ ਦੇ ਹੱਕ ਵਿੱਚ ਸਨ।

Powered by WPeMatico