ਹਰਿਆਣਾ ਵਿਚ ਵੱਡਾ ਪ੍ਰਸਾਸ਼ਨਿਕ ਫੇਰਬਦਲ ਹੋਇਆ ਹੈ। ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। 7 ਆਈਪੀਐਸ ਅਤੇ 3 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

Powered by WPeMatico