ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਅਗਲੇ ਅਕਾਦਮਿਕ ਸੈਸ਼ਨ ਤੋਂ ਪ੍ਰੀ-ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਵਿੱਚ ਮੋਬਾਈਲ ਫੋਨ ਲੈ ਕੇ ਜਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। “ਹਾਲਾਂਕਿ ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਮੋਬਾਈਲ ਫੋਨ ਸਟਾਫ ਰੂਮ ਜਾਂ ਆਪਣੇ ਬੈਗਾਂ ਵਿੱਚ ਰੱਖਣ ਦੀ ਇਜਾਜ਼ਤ ਹੋਵੇਗੀ”।
Powered by WPeMatico
