ਜਾਣਕਾਰੀ ਅਨੁਸਾਰ, ਕੁਝ ਨੌਜਵਾਨ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਇੰਸਟਾਗ੍ਰਾਮ ‘ਤੇ ਦੋਸਤੀ ਕਰਦੇ ਸਨ। ਫਿਰ ਉਹ ਉਨ੍ਹਾਂ ਨੂੰ ਮੋਬਾਈਲ ਫੋਨ ਦੇ ਕੇ ਆਪਣੇ ਜਾਲ ਵਿੱਚ ਫਸਾ ਲੈਂਦੇ ਸਨ।

Powered by WPeMatico