Delhi School Fees Hike: ਦਿੱਲੀ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੇ ਵਾਧੇ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਦੋਸ਼ੀ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ।

Powered by WPeMatico