Train hits school bus- ਰੇਲਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਲ ਵੈਨ ਦੂਰ ਜਾ ਕੇ ਡਿੱਗੀ। ਲੋਕੋ ਪਾਇਲਟ ਰੇਲਗੱਡੀ ਨੂੰ ਕਿਸੇ ਤਰ੍ਹਾਂ ਰੋਕਣ ਵਿਚ ਕਾਮਯਾਬ ਰਿਹਾ। ਰੇਲਵੇ ਨੇ ਸੁਰੱਖਿਆ ਨੇਮਾਂ ਦੀ ਉਲੰਘਣਾ ਬਦਲੇ ਰੇਲਵੇ ਕਰਾਸਿੰਗ ਉਤੇ ਤਾਇਨਾਤ ਗੇਟਕੀਪਰ ਨੂੰ ਮੁਅੱਤਲ ਕਰ ਦਿੱਤਾ ਹੈ।
Powered by WPeMatico
