ਮਾਡਰਨ ਇੰਗਲਿਸ਼ ਸਕੂਲ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਅਚਾਨਕ ਇਕ ਝੋਟਾ ਸਕੂਲ ‘ਚ ਦਾਖਲ ਹੋ ਗਿਆ, ਜਿਸ ਨਾਲ ਪੂਰੇ ਸਕੂਲ ‘ਚ ਹਫੜਾ-ਦਫੜੀ ਮਚ ਗਈ। ਇਸ ਘਟਨਾ ‘ਚ 15 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸ਼ਹਿਰ ਦੇ ਘਾਟੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਘਟਨਾ ਵਿੱਚ ਇੱਕ ਅਧਿਆਪਕ ਵੀ ਜ਼ਖ਼ਮੀ ਹੋ ਗਿਆ। ਪੁਲਿਸ ਅਤੇ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ।
Powered by WPeMatico