ਸ਼ਹਿਰ ਦੇ ਥਲਾਤੇਜ ਇਲਾਕੇ ਵਿਚ ਸਥਿਤ ਜੇਬਰ ਸਕੂਲ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜੇਬਰ ਸਕੂਲ ਵਿੱਚ ਪੜ੍ਹਦੀ ਤੀਜੀ ਜਮਾਤ ਦੀ ਵਿਦਿਆਰਥਣ ਦੀ ਛਾਤੀ ਵਿੱਚ ਦਰਦ ਹੋਣ ਪਿੱਛੋਂ ਅਚਾਨਕ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਹਾਲਾਂਕਿ ਸ਼ੱਕ ਹੈ ਕਿ ਲੜਕੀ ਨੂੰ ਦਿਲ ਦਾ ਦੌਰਾ (Cardiac arrest) ਪਿਆ ਹੈ।
Powered by WPeMatico