Republic Day Celebration: ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਲੁਈਸ ਸੈਂਟੋਸ ਡਾ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ 77ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਰਸੁਲਾ ਨੇ ਇਸਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਸਨਮਾਨ ਦੱਸਿਆ।
Powered by WPeMatico
