ਸਰਕਾਰ ਨੇ ਸਾਰੇ ਸਕੂਲਾਂ ਵਿੱਚ ‘ਸਾਡੇ ਅਧਿਆਪਕ’ ਫੋਟੋ ਫਰੇਮ ਲਗਾਉਣ ਲਈ ਕਿਹਾ ਸੀ ਤਾਂ ਜੋ ਸਕੂਲ ਦੇ ਕੰਮ ਕਰ ਰਹੇ ਸਟਾਫ਼ ਅਤੇ ਅਧਿਆਪਕਾਂ ਬਾਰੇ ਜਾਣਕਾਰੀ ਜਨਤਕ ਕੀਤੀ ਜਾ ਸਕੇ। ਇਸ ਲਈ ਸਰਕਾਰ ਵੱਲੋਂ ਮਾਰਚ ਮਹੀਨੇ ਵਿੱਚ ਹੀ ਪ੍ਰਤੀ ਅਧਿਆਪਕ 150 ਰੁਪਏ ਦੀ ਨਿਸ਼ਚਿਤ ਰਾਸ਼ੀ ਜਾਰੀ ਕੀਤੀ ਗਈ ਸੀ।

Powered by WPeMatico