ਸੂਚਨਾ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਜੁਟੇ ਹੋਏ ਹਨ। ਕੱਲ੍ਹ ਮ੍ਰਿਤਕ ਦੇ ਵਾਰਸਾਂ ਨੇ ਬਿਨਾਂ ਪੋਸਟਮਾਰਟਮ ਕੀਤੇ ਹੀ ਲਾਸ਼ ਦਾ ਸਸਕਾਰ ਕਰ ਦਿੱਤਾ। ਅੱਜ ਮ੍ਰਿਤਕ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਹੀ ਸਪੱਸ਼ਟ ਹੋ ਸਕੇਗਾ ਕਿ ਮੌਤ ਦਾ ਕਾਰਨ ਕੀ ਸੀ। ਮੌਤਾਂ ਛੋਲੇ ਖਾਣ ਨਾਲ ਹੀ ਹੋਈਆਂ ਹਨ, ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੋਈ ਹੈ।

Powered by WPeMatico