ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। 92 ਸਾਲਾ ਸਿੰਘ ਨੂੰ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਗਈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਹਸਪਤਾਲ ਦਾਖਲ ਹੋਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ।

Powered by WPeMatico