Manmohan Singh Death News: ਲਗਾਤਾਰ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਡਾ. ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਸਾਹ ਲੈਣ ‘ਚ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ ਪਰ ਡਾਕਟਰਾਂ ਦੀ ਟੀਮ ਉਨ੍ਹਾਂ ਨੂੰ ਬਚਾ ਨਹੀਂ ਸਕੀ।
Powered by WPeMatico