Chhattisgarh News: ਘਟਨਾ ਤੋਂ ਬਾਅਦ ਇਲਾਕੇ ‘ਚ ਹੜਕੰਪ ਮੱਚ ਗਿਆ। ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਲੋਕਾਂ ਦੇ ਬਿਆਨ ਵੀ ਦਰਜ ਕਰ ਲਏ ਹਨ। ਸਿਲੰਡਰ ਫਟਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

Powered by WPeMatico