Anti Sikh Riot Case: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

Powered by WPeMatico