ਇਸ ਸਮੇਂ ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ ਵੀ ਸੀਤ ਲਹਿਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਕਮਾਂ ਵਿੱਚ 14 ਜਨਵਰੀ ਤੱਕ ਸਕੂਲ ਬੰਦ ਰੱਖਣ ਲਈ ਕਿਹਾ ਗਿਆ ਹੈ।

Powered by WPeMatico