ਫਿਲਹਾਲ ਐਸਆਈਟੀ ਨੇ ਡੀਐਸਪੀ ਪ੍ਰਦੀਪ ਯਾਦਵ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਐਸਆਈਟੀ ਇਸ ਮਾਮਲੇ ਵਿੱਚ ਮੁਲਜ਼ਮ ਰਾਮ ਅਵਤਾਰ, ਸੁਨੀਲ ਅਤੇ ਸੁਰਜੀਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
Powered by WPeMatico