ਇਸ ਵਾਰ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਨਾ ਭੇਜਣ ਲਈ ਕਿਹਾ ਹੈ…. ਭਾਰਤ ਸਰਕਾਰ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਯੂਪੀ, ਉਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ….

Powered by WPeMatico