Kishtwar Chashoti Cloudburst: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਦਲ ਫਟਣ ਕਾਰਨ 30 ਤੋਂ ਵੱਧ ਲੋਕਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਚਾਸ਼ੋਟੀ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

Powered by WPeMatico