ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਇੰਡੀਗੋ (Indigo), ਇਸ ਸਮੇਂ ਇੱਕ ਵੱਡੇ ਸੰਚਾਲਨ ਸੰਕਟ ਦਾ ਸਾਹਮਣਾ ਕਰ ਰਹੀ ਹੈ। ਵੱਡੀ ਗਿਣਤੀ ਵਿੱਚ ਉਡਾਣਾਂ ਰੱਦ ਕਰਨ ਅਤੇ ਬਹੁਤ ਸਾਰੀਆਂ ਦੇਰੀ ਨਾਲ ਚਲਣ ਕਾਰਨ ਹਵਾਈ ਅੱਡਿਆਂ ‘ਤੇ ਯਾਤਰੀਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹਨ।

Powered by WPeMatico