Weather Alert: ਮੌਸਮ ਵਿਭਾਗ ਦੇ ਵੱਲੋਂ ਜਿਨ੍ਹਾਂ ਸੂਬਿਆਂ ਵਿੱਚ ਖਰਾਬ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। ਉਥੇ ਹੀ ਹਰਿਆਣਾ, ਚੰਡੀਗੜ੍ਹ, ਨਵੀਂ ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਤਰੀ ਅਲਰਟ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

Powered by WPeMatico