ਹਿਮਾਚਲ ਪ੍ਰਦੇਸ਼ ਤੋਂ ਇੱਕ ਅਹਿਮ ਖ਼ਬਰ ਆ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਨੂੰ ਪੇਟ ਦਰਦ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਵੇਲੇ ਮੁੱਖ ਮੰਤਰੀ ਏਮਜ਼ ਵਿੱਚ ਇਲਾਜ ਕਰਵਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਹੀ ਰਹਿਣਗੇ ਅਤੇ ਐਤਵਾਰ ਨੂੰ ਸ਼ਿਮਲਾ ਵਾਪਸ ਆ ਸਕਦੇ ਹਨ।
Powered by WPeMatico
