Himachal Jispa Cloud Burst: ਲਾਹੌਲ ਘਾਟੀ ਵਿੱਚ ਬੱਦਲ ਫਟਣ ਕਾਰਨ ਲੇਹ-ਮਨਾਲੀ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ। ਬੀਆਰਓ ਟੀਮਾਂ ਸੜਕ ਨੂੰ ਬਹਾਲ ਕਰਨ ਵਿੱਚ ਲੱਗੀਆਂ ਹੋਈਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ।

Powered by WPeMatico