Hisar Principal Murder Case Update: ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਗੁਰੂ ਪੂਰਨਿਮਾ ਵਾਲੇ ਦਿਨ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਜਿੱਥੇ ਦੋ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਆਓ ਤੁਹਾਨੂੰ ਦੱਸਦੇ ਹਾਂ ਕਿ ਪੂਰਾ ਮਾਮਲਾ ਕੀ ਹੈ।

Powered by WPeMatico