Varanasi News: ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ ਦਾ ਖੁਲਾਸਾ ਹੋਇਆ ਹੈ। ਪੁਲਿਸ ਨੇ ਦੋ ਕਿਲੋ ਸੋਨੇ ਦੀ ਚੋਰੀ ਦੀ ਘਟਨਾ ਦਾ ਪਰਦਾਫਾਸ਼ ਕੀਤਾ ਹੈ। ਲਗਭਗ 122 ਸੋਨੇ ਦੇ ਗਹਿਣੇ ਚੋਰੀ ਹੋਏ ਸਨ, ਜਿਨ੍ਹਾਂ ਦੀ ਕੀਮਤ ਲਗਭਗ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।
Powered by WPeMatico
