ਗਰਮੀਆਂ ਵਿੱਚ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਗਰਮੀ ਏਨੀ ਤਬਾਹੀ ਮਚਾਵੇਗੀ ਕਿ ਲੋਕਾਂ ਲਈ ਬਰਦਾਸ਼ਤ ਕਰਨਾ ਔਖਾ ਹੋ ਜਾਵੇਗਾ। ਚੇਤਾਵਨੀ ਜਾਰੀ ਕੀਤੀ ਗਈ ਸੀ ਕਿ ਸਾਲ 2025 ਦੁਨੀਆ ਦੇ ਤਿੰਨ ਸਭ ਤੋਂ ਗਰਮ ਸਾਲਾਂ ਵਿੱਚੋਂ ਇੱਕ ਹੋ ਸਕਦਾ ਹੈ।

Powered by WPeMatico