Haryana Holiday Calendar: ਹਰਿਆਣਾ ਸਰਕਾਰ ਨੇ ਸਾਲ 2025 ਲਈ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਇਸ ਕੈਲੰਡਰ ਵਿੱਚ ਕੁੱਲ 56 ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿੱਚ 25 ਗਜ਼ਟਿਡ ਛੁੱਟੀਆਂ ਦੇ ਨਾਲ-ਨਾਲ 9 ਪਬਲਿਕ , 14 ਪਾਬੰਦੀਸ਼ੁਦਾ ਛੁੱਟੀਆਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਛੁੱਟੀਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ

Powered by WPeMatico