Rahul Gandhi News: ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰ ਦਿੱਤਾ। ਇਹ ਮਾਮਲਾ ਭਾਜਪਾ ਵੱਲੋਂ 2023 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ “40 ਪ੍ਰਤੀਸ਼ਤ ਕਮਿਸ਼ਨ” ਵਾਲੇ ਇਸ਼ਤਿਹਾਰਾਂ ਅਤੇ ਨਾਅਰਿਆਂ ਨੂੰ ਲੈ ਕੇ ਦਾਇਰ ਕੀਤਾ ਗਿਆ ਸੀ।

Powered by WPeMatico