ਆਜ਼ਾਦੀ ਸੰਗਰਾਮ ਤੋਂ ਲੈ ਕੇ ਸੰਵਿਧਾਨ ਸਭਾ ਤੱਕ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਸੁਤੰਤਰ ਭਾਰਤ ਦੀ ਨੀਂਹ ਰੱਖਣ ਵਿੱਚ ਉਨ੍ਹਾਂ ਦੀ ਵੱਡੀ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, “ਜਿਨ੍ਹਾਂ ਔਰਤਾਂ ਨੂੰ ਪ੍ਰਤੀਨਿਧਤਾ ਦੇ ਮੌਕੇ ਮਿਲੇ, ਉਨ੍ਹਾਂ ਨੇ ਦੇਸ਼ ਲਈ ਸ਼ਾਨਦਾਰ ਕੰਮ ਕੀਤਾ ਹੈ। ਅੱਜ ਵੀ, ਸਾਡੇ ਦੇਸ਼ ਵਿੱਚ, ਔਰਤਾਂ ਰਾਸ਼ਟਰਪਤੀ ਤੋਂ ਲੈ ਕੇ ਵਿੱਤ ਮੰਤਰੀ ਤੱਕ – ਅਜਿਹੇ ਮਹੱਤਵਪੂਰਨ ਅਹੁਦਿਆਂ ‘ਤੇ ਬਿਰਾਜਮਾਨ ਹਨ।”
Powered by WPeMatico
