8th Pay Commission : ਸਰਕਾਰ ਨੇ 8ਵੇਂ Pay Commissionਦਾ ਐਲਾਨ ਕੀਤਾ ਹੈ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਨਾਂ ਵਿੱਚ ਇਸ ਬਾਰੇ ਉਤਸੁਕਤਾ ਵਧਦੀ ਜਾ ਰਹੀ ਹੈ। ਹੁਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 8ਵੇਂ Pay Commission ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

Powered by WPeMatico