8th Pay Commission: ਕੇਂਦਰ ਸਰਕਾਰ ਦੇ 1 ਕਰੋੜ ਤੋਂ ਵੱਧ ਕਰਮਚਾਰੀ ਅਤੇ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਵਧਦੀ ਮਹਿੰਗਾਈ ਦੇ ਮੱਦੇਨਜ਼ਰ ਮੁਲਾਜ਼ਮਾਂ ਦੀ ਤਨਖ਼ਾਹ ਵਧਾਉਣ ਦੀ ਮੰਗ ਜ਼ੋਰ ਫੜਨ ਲੱਗੀ ਹੈ। ਮੌਜੂਦਾ 7ਵਾਂ ਤਨਖਾਹ ਕਮਿਸ਼ਨ ਜਨਵਰੀ 2026 ਵਿੱਚ ਆਪਣੇ 10 ਸਾਲ ਪੂਰੇ ਕਰਨ ਜਾ ਰਿਹਾ ਹੈ। ਅਜਿਹੇ ‘ਚ 8ਵਾਂ ਤਨਖਾਹ ਕਮਿਸ਼ਨ ਲਿਆਉਣ ਦੀ ਮੰਗ ਜ਼ੋਰ ਫੜਨ ਲੱਗੀ ਹੈ।

Powered by WPeMatico