ਇਸ ਦੇ ਨਾਲ ਹੀ ਉੱਤਰੀ ਭਾਰਤ, ਖਾਸ ਤੌਰ ‘ਤੇ ਦਿੱਲੀ ਦੇ ਆਸ-ਪਾਸ ਮਾਨਸੂਨ ਦਾ ਕਹਿਰ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਖਾਸ ਕਰਕੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਨ੍ਹਾਂ ਖੇਤਰਾਂ ਵਿਚ ਸਥਿਤੀ ਬਹੁਤ ਖਰਾਬ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ।
Powered by WPeMatico