ਕਾਂਗਰਸ ਨੇ ਇੱਕ ਬਿਆਨ ‘ਚ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਤੇਲੰਗਾਨਾ ਤੋਂ ਰਾਜ ਸਭਾ ਉਪ ਚੋਣ ਲਈ ਸਿੰਘਵੀ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਭਾ ਦੀਆਂ 12 ਸੀਟਾਂ ਲਈ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਸੀਟ ਤੇਲੰਗਾਨਾ ਦੀ ਹੈ, ਜਿੱਥੇ ਕੇਸ਼ਵ ਰਾਓ ਨੇ ਹਾਲ ਹੀ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਦਨ ਤੋਂ ਅਸਤੀਫਾ ਦੇ ਦਿੱਤਾ ਸੀ।

Powered by WPeMatico