ਬੰਗਲਾਦੇਸ਼ (Bangladesh) ਵਿੱਚ ਹੜ੍ਹ ਕਾਰਨ ਹਾਹਾਕਾਰ ਮਚੀ ਹੋਈ ਹੈ। ਭਾਰੀ ਮੀਂਹ ਕਾਰਨ ਬੰਗਲਾਦੇਸ਼ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿਚ ਹਨ। ਇਸ ਕਾਰਨ ਬੰਗਲਾਦੇਸ਼ ਵਿੱਚ ਦਰਜਨਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਬੰਗਲਾਦੇਸ਼ ਵਿੱਚ ਆਏ ਹੜ੍ਹਾਂ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
Powered by WPeMatico