ਵਿਧਾਨ ਸਭਾ ਦਾ ਆਖਰੀ ਸੈਸ਼ਨ 13 ਮਾਰਚ ਨੂੰ ਹੋਇਆ ਸੀ। ਸੰਵਿਧਾਨਕ ਤੌਰ ‘ਤੇ ਸੈਸ਼ਨ ‘ਚ ਛੇ ਮਹੀਨੇ ਦਾ ਵਕਫ਼ਾ ਹੋਣਾ ਚਾਹੀਦਾ ਹੈ। ਸੂਤਰਾਂ ਅਨੁਸਾਰ ਨਾਇਬ ਸਿੰਘ ਸੈਣੀ ਕੈਬਨਿਟ ਦੀ ਅੱਜ ਮੀਟਿੰਗ ਹੋ ਸਕਦੀ ਹੈ ਜਿਸ ਵਿਚ ਵਿਧਾਨ ਸਭਾ ਭੰਗ ਕਰਨ ਦਾ ਇਕ ਲਾਈਨ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ। 12 ਸਤੰਬਰ ਤੱਕ ਸੈਸ਼ਨ ਸੱਦਣਾ ਜ਼ਰੂਰੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਹ ਸੰਵਿਧਾਨ ਦੀ ਉਲੰਘਣਾ ਹੋਵੇਗੀ।

Powered by WPeMatico