ਇਸੇ ਤਰ੍ਹਾਂ ਦੀ ਸਥਿਤੀ ਸ਼ਨੀਵਾਰ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਲਰਟ ਦੇ ਅਨੁਸਾਰ 4 ਅਕਤੂਬਰ ਨੂੰ ਦੱਖਣੀ ਬੰਗਾਲ ਵਿੱਚ ਪੈਂਦੇ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਖੇਤਰ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਦਾ ਸਿਲਸਿਲਾ ਰੁਕ ਗਿਆ ਸੀ, ਜਿਸ ਦੇ ਇਕ ਵਾਰ ਫਿਰ ਤੇਜ਼ ਹੋਣ ਦੀ ਸੰਭਾਵਨਾ ਵਧ ਗਈ ਹੈ।
Powered by WPeMatico