ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰੇ ਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਵਜੋਂ ਦੇਖਿਆ ਜਾਂਦਾ ਹੈ। ਇਸ ਦੌਰਾਨ ਦੇਸ਼ ਦੇ ਕਈ ਸ਼ਹਿਰਾਂ ਵਿੱਚ ਰਾਵਣ ਦੇ ਵੱਡੇ-ਵੱਡੇ ਪੁਤਲੇ ਫੂਕੇ ਜਾਂਦੇ ਹਨ।

Powered by WPeMatico