ਬੰਗਾਲ ਦੀ ਖਾੜੀ ਵਿਚ ਤੂਫਾਨ ਦਾ ਖਤਰਾ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ 23 ਅਕਤੂਬਰ ਨੂੰ ਬੰਗਾਲ ਦੀ ਖਾੜੀ ਵਿੱਚ ਚੱਕਰਵਾਤ ਬਣਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 24 ਅਕਤੂਬਰ ਨੂੰ ਇਹ ਤੂਫਾਨ ਉੜੀਸਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਨਾਲ ਟਕਰਾ ਸਕਦਾ ਹੈ, ਜਿਸ ਕਾਰਨ ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਦੇਸ਼ ਦੇ ਕਈ ਸੂਬਿਆਂ ਉਤੇ ਪਾਣ ਦੀ ਸੰਭਾਵਨਾ ਹੈ।

Powered by WPeMatico