ਕੇਂਦਰ ਸਰਕਾਰ ਵੱਲੋਂ ਔਰਤਾਂ ਨੂੰ ਰਸੋਈ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਕੰਮ ਨੂੰ ਸੁਖਾਲਾ ਬਣਾਉਣ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਸੋਲਰ ਗੈਸ ਚੁੱਲ੍ਹੇ ਮੁਹੱਈਆ ਕਰਵਾਏ ਜਾਣਗੇ। ਇਸ ਸਕੀਮ ਰਾਹੀਂ ਯੋਗ ਔਰਤਾਂ ਨੂੰ ਸੋਲਰ ਸਟੋਵ ਮੁਹੱਈਆ ਕਰਵਾਏ ਜਾਣਗੇ, ਜੋ ਸੂਰਜੀ ਊਰਜਾ ‘ਤੇ ਚੱਲਣਗੇ।
Powered by WPeMatico