Today Weather: ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 12 ਘੰਟਿਆਂ ਵਿੱਚ ਦੱਖਣੀ ਬੰਗਾਲ ਦੀ ਖਾੜੀ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ (cyclonic circulation) ਬਣ ਰਿਹਾ ਹੈ। ਇਸ ਕਾਰਨ ਸੋਮਵਾਰ ਤੋਂ ਅਗਲੇ 4 ਦਿਨਾਂ ਤੱਕ ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦਾ ਅਲਰਟ ( Foggy weather) ਜਾਰੀ ਕੀਤਾ ਹੈ।
Powered by WPeMatico