Varanasi Cantt Railway Station Fire Today News:
ਉੱਤਰ ਪ੍ਰਦੇਸ਼ ਦੇ ਬਨਾਰਸ ‘ਚ ਰੇਲਵੇ ਸਟੇਸ਼ਨ ਦੇ ਸਾਹਮਣੇ ਪਾਰਕਿੰਗ ‘ਚ ਅੱਗ ਲੱਗ ਗਈ। ਇਸ ਅੱਗ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਅੱਗ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

Powered by WPeMatico