Devendra Fadnavis Oath Ceremony Live:
ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ‘ਚ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Powered by WPeMatico