ਸਿੱਖਿਆ ਮੰਤਰੀ ਨੇ ਹਾਲ ਹੀ ਵਿਚ ਇਕ ਅਹਿਮ ਬਿਆਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਦੱਸਿਆ ਕਿ ਹੁਣ ਸਰਦੀਆਂ ਦੀਆਂ ਛੁੱਟੀਆਂ (winter vacation) ਹੁਣ ਕੜਾਕੇ ਦੀ ਠੰਢ ਪੈਣ ਉਤੇ ਆਧਾਰਿਤ ਹੋਣਗੀਆਂ, ਨਾ ਕਿ ਕਿਸੇ ਨਿਸ਼ਚਿਤ ਤਰੀਕ ਉਤੇ। ਪਹਿਲਾਂ ਭਾਵੇਂ ਠੰਢ ਹੋਵੇ ਜਾਂ ਨਾ, ਛੁੱਟੀਆਂ 25 ਤੋਂ 31 ਦਸੰਬਰ ਤੱਕ ਤੈਅ ਹੁੰਦੀਆਂ ਸਨ। ਪਰ ਹੁਣ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਛੁੱਟੀਆਂ ਸਰਦੀਆਂ ਦੇ ਆਧਾਰ ਉਤੇ ਹੀ ਹੋਣਗੀਆਂ ਅਤੇ ਜੇਕਰ 1 ਜਨਵਰੀ ਤੋਂ ਠੰਢ ਵਧਦੀ ਹੈ ਤਾਂ ਛੁੱਟੀਆਂ ਉਸੇ ਦਿਨ ਤੋਂ ਹੀ ਹੋਣਗੀਆਂ।

Powered by WPeMatico