Sarkari School, Kendriya Vidyalaya: ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਜ਼ਿਲ੍ਹਿਆਂ ਵਿੱਚ 85 ਕੇਂਦਰੀ ਵਿਦਿਆਲਿਆ ਅਤੇ 28 ਨਵੋਦਿਆ ਵਿਦਿਆਲਿਆ ਖੋਲ੍ਹੇ ਜਾਣਗੇ, ਜੋ ਹੁਣ ਤੱਕ ਨਵੋਦਿਆ ਵਿਦਿਆਲਿਆ ਯੋਜਨਾ ਦੇ ਦਾਇਰੇ ਵਿੱਚ ਨਹੀਂ ਸਨ।
Powered by WPeMatico
